HomePunjabi NewsLiberal Breakingਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਇਸ ਸਬੰਧੀ ਚੋਣ ਕਮਿਸ਼ਨ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਚੋਣਾਂ 31 ਮਈ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਜਾਬ ਵਿੱਚ 153 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪਰਿਸ਼ਦ ਹਨ।

RELATED ARTICLES

Most Popular

Recent Comments