Sunday, July 7, 2024
HomePunjabi NewsLiberal Breakingਹੁਣ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਾ ਪਿਆ ਨਵਾਂ ਪੰਗਾ, ਮਾਮਲਾ ਪੁੱਜਾ ਸੁਪਰੀਮ...

ਹੁਣ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਾ ਪਿਆ ਨਵਾਂ ਪੰਗਾ, ਮਾਮਲਾ ਪੁੱਜਾ ਸੁਪਰੀਮ ਕੋਰਟ

ਸ਼ੈਨਨ ਹਾਈਡਰੋ ਪਾਵਰ ਹਾਊਸ ਪ੍ਰੋਜੈਕਟ ਦੀ 99 ਸਾਲਾਂ ਦੀ ਲੀਜ਼ 2 ਮਾਰਚ ਤੋਂ ਖਤਮ ਹੋ ਗਈ ਹੈ। ਹਿਮਾਚਲ ਸਰਕਾਰ ਇਸ ਪ੍ਰੋਜੈਕਟ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕਰਦੇ ਹੋਏ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਦੀ ਸੁਣਵਾਈ ਅੱਜ ਹੋਣ ਜਾ ਰਹੀ ਹੈ।

RELATED ARTICLES

Most Popular

Recent Comments