ਹੁਣ ਜੱਜਾਂ ਦੀ ਰਾਖੀ ਦੇ ਲਈ ਪੰਜਾਬ ਪੁਲਿਸ ਨੂੰ ਨਿਯੁਕਤ ਨਹੀਂ ਕੀਤਾ ਜਾਵੇਗਾ। ਜਦਕਿ ਚੰਡੀਗੜ੍ਹ ਪੁਲਿਸ ਜੱਜਾਂ ਦੀ ਸਕਿਉਰਟੀ ਦੇ ਲਈ ਤੈਨਾਤ ਕੀਤੀ ਜਾਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜਾਂਚ ਏਜੰਸੀਆਂ ਦੀਆਂ ਵੱਡੀਆਂ ਕਮੀਆਂ ਨੂੰ ਉਜਾਗਰ ਕਰਦੇ ਹੋਏ ਪੰਜਾਬ ਪੁਲਿਸ ਨੂੰ ਮੌਜੂਦਾ ਜੱਜ ਦੀ ਸੁਰੱਖਿਆ ਲਈ ਤਾਇਨਾਤ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹੁਣ ਜੱਜਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਨਹੀਂ ਕੀਤਾ ਜਾਵੇਗਾ ਤਾਇਨਾਤ
RELATED ARTICLES