HomePunjabi NewsLiberal Breakingਹੁਣ ਜੱਜਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਨਹੀਂ ਕੀਤਾ ਜਾਵੇਗਾ ਤਾਇਨਾਤ

ਹੁਣ ਜੱਜਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਨਹੀਂ ਕੀਤਾ ਜਾਵੇਗਾ ਤਾਇਨਾਤ

ਹੁਣ ਜੱਜਾਂ ਦੀ ਰਾਖੀ ਦੇ ਲਈ ਪੰਜਾਬ ਪੁਲਿਸ ਨੂੰ ਨਿਯੁਕਤ ਨਹੀਂ ਕੀਤਾ ਜਾਵੇਗਾ। ਜਦਕਿ ਚੰਡੀਗੜ੍ਹ ਪੁਲਿਸ ਜੱਜਾਂ ਦੀ ਸਕਿਉਰਟੀ ਦੇ ਲਈ ਤੈਨਾਤ ਕੀਤੀ ਜਾਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜਾਂਚ ਏਜੰਸੀਆਂ ਦੀਆਂ ਵੱਡੀਆਂ ਕਮੀਆਂ ਨੂੰ ਉਜਾਗਰ ਕਰਦੇ ਹੋਏ ਪੰਜਾਬ ਪੁਲਿਸ ਨੂੰ ਮੌਜੂਦਾ ਜੱਜ ਦੀ ਸੁਰੱਖਿਆ ਲਈ ਤਾਇਨਾਤ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।

RELATED ARTICLES

Most Popular

Recent Comments