ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਦੇ ਲਈ ਵੱਡੀ ਸਹੂਲਤ ਬਹੁਤ ਜਲਦ ਸ਼ੁਰੂ ਹੋ ਜਾਵੇਗੀ । ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਪੰਜਾਬ ਸਰਕਾਰ ਹੁਣ ਇਸ ਨੂੰ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ । ਝੋਨੇ ਦੇ ਸੀਜ਼ਨ ਯਾਨੀ ਕਿ ਜੂਨ ਮਹੀਨੇ ਤੱਕ ਇਹ ਬਿਜਲੀ ਪਲਾਂਟ ਸ਼ੁਰੂ ਹੋ ਜਾਵੇਗਾ ਜਿਸ ਕਰਕੇ ਜਿਸ ਦੇ ਨਾਲ ਪੰਜਾਬ ਦੇ ਵਿੱਚ ਬਿਜਲੀ ਦੀ ਦਿੱਕਤ ਨਹੀਂ ਆਵੇਗੀ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪਲਾਂਟ 1080 ਕਰੋੜ ਰੁਪਏ ਦਾ ਖਰੀਦਿਆ ਹੈ।
ਹੁਣ ਨਹੀਂ ਰਹੇਗੀ ਪੰਜਾਬ ਵਿੱਚ ਬਿਜਲੀ ਦੀ ਕਮੀ, ਪੰਜਾਬ ਸਰਕਾਰ ਜਲਦ ਸ਼ੁਰੂ ਕਰਨ ਜਾ ਰਹੀ ਗੋਇੰਦਵਾਲ ਥਰਮਲ ਪਲਾਂਟ
RELATED ARTICLES