HomePunjabi NewsLiberal BreakingMP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੇ ਲੱਗੇ NSA ਦੀ ਹੋਈ ਸੁਣਵਾਈ

MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੇ ਲੱਗੇ NSA ਦੀ ਹੋਈ ਸੁਣਵਾਈ

ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਫਿਲਮ ਅਦਾਕਾਰ ਦਲਜੀਤ ਕਲਸੀ ‘ਤੇ ਮੁੜ ਤੋਂ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ, ਕੇਂਦਰ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਤੋਂ ਸਵਾਲ ਕੀਤਾ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਐਸਏ ਦੀ ਮਿਆਦ ਕਿਸ ਆਧਾਰ ’ਤੇ ਵਧਾਈ ਗਈ ਹੈ। ਅਗਲੀ ਸੁਣਵਾਈ ‘ਚ ਉਸ ਦਾ ਸਾਰਾ ਰਿਕਾਰਡ ਪੇਸ਼ ਕੀਤਾ ਜਾਵੇਗਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਤੈਅ ਕੀਤੀ ਗਈ ਹੈ।

RELATED ARTICLES

Most Popular

Recent Comments