HomePunjabi NewsLiberal Breakingਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਬੰਗਲਾਦੇਸ਼ ਖਿਲਾਫ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਲਗਾਇਆ...

ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਬੰਗਲਾਦੇਸ਼ ਖਿਲਾਫ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਲਗਾਇਆ ਸੈਂਕੜਾ

ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਬੰਗਲਾਦੇਸ਼ ਖਿਲਾਫ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਪਹਿਲੇ ਟੈਸਟ ਦੀ ਪਹਿਲੀ ਪਾਰੀ ‘ਚ ਸੈਂਕੜਾ ਲਗਾਇਆ। ਅਸ਼ਵਿਨ ਨੇ ਆਪਣੇ ਟੈਸਟ ਕਰੀਅਰ ਦਾ ਛੇਵਾਂ ਸੈਂਕੜਾ ਪੂਰਾ ਕਰਨ ਲਈ 108 ਗੇਂਦਾਂ ਲਈਆਂ। ਅਸ਼ਵਿਨ ਨੇ ਪਿਛਲੀ ਵਾਰ 2021 ‘ਚ ਚੇਨਈ ‘ਚ ਖੇਡਦੇ ਹੋਏ ਸੈਂਕੜਾ ਲਗਾਇਆ ਸੀ ਅਤੇ ਹੁਣ ਤਿੰਨ ਸਾਲ ਬਾਅਦ ਉਨ੍ਹਾਂ ਨੇ ਇਕ ਵਾਰ ਫਿਰ ਆਪਣੇ ਘਰੇਲੂ ਮੈਦਾਨ ‘ਤੇ ਸੈਂਕੜਾ ਲਗਾਇਆ ਹੈ।

RELATED ARTICLES

Most Popular

Recent Comments