Friday, July 5, 2024
HomePunjabi NewsLiberal Breakingਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ, ਲੁਧਿਆਣਾ ਵੱਲੋਂ ਸਕੂਲਾਂ ਲਈ ਹੁਕਮ ਜਾਰੀ

ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ, ਲੁਧਿਆਣਾ ਵੱਲੋਂ ਸਕੂਲਾਂ ਲਈ ਹੁਕਮ ਜਾਰੀ

ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ, ਲੁਧਿਆਣਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸਾਰੇ ਗਰੁੱਪਾਂ, ਸਕੂਲ ਮੁਖੀਆਂ, ਬੀ.ਐਨ.ਓਜ਼, ਹੈੱਡਮਾਸਟਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਸ਼ੁੱਧ ਪਾਣੀ ਦੇ ਪ੍ਰਬੰਧ, ਟੈਂਕੀਆਂ ਦੀ ਸਫ਼ਾਈ, ਆਰ.ਓ., ਜਲ ਸੇਵਾ, ਫਰਨੀਚਰ, ਲਾਈਟਾਂ ਆਦਿ ਸਬੰਧੀ ਹਦਾਇਤਾਂ ਕੀਤੀਆਂ ਹਨ। ਗਰੁੱਪ ਇੰਚਾਰਜ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

RELATED ARTICLES

Most Popular

Recent Comments