ਪੰਜਾਬ ਸਰਕਾਰ ਨੇ ਸੂਬੇ ਵਿੱਚ ਜਨਮ ਅਸ਼ਟਮੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੋਮਵਾਰ ਯਾਨੀ ਕਿ 26 ਅਗਸਤ ਨੂੰ ਛੁੱਟੀ ਐਲਾਨੀ ਗਈ ਹੈ। 25 ਅਗਸਤ ਨੂੰ ਐਤਵਾਰ ਹੋਣ ਕਾਰਨ ਸਾਰੇ ਪਾਸੇ ਛੁੱਟੀ ਰਹੇਗੀ। ਜਿਸ ਕਾਰਨ 25-26 ਅਗਸਤ ਨੂੰ ਪੰਜਾਬ ਵਿੱਚ ਸਕੂਲ, ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ।
ਪੰਜਾਬ ਵਿੱਚ 26 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ
RELATED ARTICLES