HomePunjabi NewsLiberal Breakingਪੰਜਾਬ ਵਿੱਚ 26 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ 26 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਸੂਬੇ ਵਿੱਚ ਜਨਮ ਅਸ਼ਟਮੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੋਮਵਾਰ ਯਾਨੀ ਕਿ 26 ਅਗਸਤ ਨੂੰ ਛੁੱਟੀ ਐਲਾਨੀ ਗਈ ਹੈ। 25 ਅਗਸਤ ਨੂੰ ਐਤਵਾਰ ਹੋਣ ਕਾਰਨ ਸਾਰੇ ਪਾਸੇ ਛੁੱਟੀ ਰਹੇਗੀ। ਜਿਸ ਕਾਰਨ 25-26 ਅਗਸਤ ਨੂੰ ਪੰਜਾਬ ਵਿੱਚ ਸਕੂਲ, ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ।

RELATED ARTICLES

Most Popular

Recent Comments