Tuesday, July 16, 2024
HomePunjabi NewsLiberal Breakingਪੰਜਾਬ ਦੇ ਵਿੱਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ ਦੇ ਵਿੱਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ ਦੇ ਵਿੱਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਹੈ । ਜਿਸ ਤੇ ਚਲਦੇ ਸੂਬੇ ਦੇ ਅੰਦਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਜਿਸ ਦੇ ਚਲਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ । ਦੱਸ ਦਈਏ ਕਿ ਸਕੂਲਾਂ ਕਾਲਜਾਂ ਵਿੱਚ ਪਹਿਲਾਂ ਤੋਂ ਹੀ ਛੁੱਟੀਆਂ ਚੱਲ ਰਹੀਆਂ ਹਨ।

RELATED ARTICLES

Most Popular

Recent Comments