HomePunjabi NewsLiberal Breakingਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਤੇ ਸਰਕਾਰੀ ਛੁੱਟੀ ਦਾ ਐਲਾਨ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਤੇ ਸਰਕਾਰੀ ਛੁੱਟੀ ਦਾ ਐਲਾਨ

ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ‘ਤੇ 12 ਫਰਵਰੀ ਨੂੰ ਪੰਜਾਬ ‘ਚ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਸਮਾਜ ਦੇ ਲੋਕਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 12 ਫਰਵਰੀ ਨੂੰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਹ ਫੈਸਲਾ ਲਿਆ ਗਿਆ ਹੈ।

RELATED ARTICLES

Most Popular

Recent Comments