HomePunjabi NewsLiberal Breakingਪੰਜਾਬ ਵਿੱਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਕਾਲਜ ਰਹਿਣਗੇ ਬੰਦ

ਪੰਜਾਬ ਵਿੱਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਕਾਲਜ ਰਹਿਣਗੇ ਬੰਦ

ਪੰਜਾਬ ਵਿੱਚ ਕੱਲ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇਹ ਛੁੱਟੀ ਮਹਾਰਿਸ਼ੀ ਵਾਲਮੀਕੀ ਜਨਮ ਦਿਵਸ ਦੇ ਮੌਕੇ ਤੇ ਕੀਤੀ ਗਈ ਹੈ । ਪੰਜਾਬ ਸਰਕਾਰ ਨੇ ਇਸ ਦੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਇਸ ਮੌਕੇ ਸੂਬੇ ਦੇ ਸਾਰੇ ਸਕੂਲ ਕਾਲਜ ਸਰਕਾਰੀ ਦਫਤਰ ਬੰਦ ਰਹਿਣਗੇ। ਦੱਸ ਦਈਏ ਕਿ ਅੱਜ ਵੀ ਜਲੰਧਰ ਵਿੱਚ ਸ਼ੋਭਾ ਯਾਤਰਾ ਦੇ ਸੰਬੰਧ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ।

RELATED ARTICLES

Most Popular

Recent Comments