HomePunjabi NewsLiberal Breakingਪੰਜਾਬ ਵਿੱਚ 8 ਅਪ੍ਰੈਲ ਨੂੰ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ 8 ਅਪ੍ਰੈਲ ਨੂੰ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ

ਸੂਬੇ ਵਿਚ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ।

RELATED ARTICLES

Most Popular

Recent Comments