ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮ ਬਣਾਏ ਜਾਣਗੇ। ਸਰਕਾਰ ਨੇ ਸਾਲ 2024-25 ਲਈ ਰਾਜ ਦੇ 15 ਬਿਰਧ ਆਸ਼ਰਮਾਂ ਨੂੰ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਹ ਦਾਅਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਐਤਵਾਰ ਨੂੰ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਾਏ ਜਾਣਗੇ ਬਿਰਧ ਆਸ਼ਰਮ
RELATED ARTICLES