HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਾਏ ਜਾਣਗੇ ਬਿਰਧ ਆਸ਼ਰਮ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਾਏ ਜਾਣਗੇ ਬਿਰਧ ਆਸ਼ਰਮ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮ ਬਣਾਏ ਜਾਣਗੇ। ਸਰਕਾਰ ਨੇ ਸਾਲ 2024-25 ਲਈ ਰਾਜ ਦੇ 15 ਬਿਰਧ ਆਸ਼ਰਮਾਂ ਨੂੰ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਹ ਦਾਅਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਐਤਵਾਰ ਨੂੰ ਕੀਤਾ ਹੈ।

RELATED ARTICLES

Most Popular

Recent Comments