ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਕੋਰਟ ਵੱਲੋਂ ਜਮਾਨਤ ਮਿਲ ਗਈ ਹੈ । ਅਤੇ ਉਹ ਜਲਦ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਇਸ ਦੇ ਨਾਲ ਪੂਰੀ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜਤਾਉਂਦੇ ਹੋਏ ਟਵੀਟ ਕੀਤਾ ਹੈ ਕੀ ਸਚਾਈ ਦੀ ਜਿੱਤ ਹੈ ਮਨੀਸ਼ ਸਿਸੋਦੀਆ ਜੀ ਦੀ ਜ਼ਮਾਨਤ…
ਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ਤੇ ਸੀਐਮ ਮਾਨ ਨੇ ਕੀਤਾ ਟਵੀਟ “ਸਚਾਈ ਦੀ ਜਿੱਤ ਹੈ ਮਨੀਸ਼ ਸਿਸੋਦੀਆ ਜੀ ਦੀ ਜ਼ਮਾਨਤ”
RELATED ARTICLES