HomePunjabi NewsLiberal Breakingਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ਤੇ ਸੀਐਮ ਮਾਨ ਨੇ ਕੀਤਾ ਟਵੀਟ "ਸਚਾਈ...

ਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ਤੇ ਸੀਐਮ ਮਾਨ ਨੇ ਕੀਤਾ ਟਵੀਟ “ਸਚਾਈ ਦੀ ਜਿੱਤ ਹੈ ਮਨੀਸ਼ ਸਿਸੋਦੀਆ ਜੀ ਦੀ ਜ਼ਮਾਨਤ”

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਕੋਰਟ ਵੱਲੋਂ ਜਮਾਨਤ ਮਿਲ ਗਈ ਹੈ । ਅਤੇ ਉਹ ਜਲਦ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਇਸ ਦੇ ਨਾਲ ਪੂਰੀ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜਤਾਉਂਦੇ ਹੋਏ ਟਵੀਟ ਕੀਤਾ ਹੈ ਕੀ ਸਚਾਈ ਦੀ ਜਿੱਤ ਹੈ ਮਨੀਸ਼ ਸਿਸੋਦੀਆ ਜੀ ਦੀ ਜ਼ਮਾਨਤ…

RELATED ARTICLES

Most Popular

Recent Comments