ਅੱਜ ਕੌਮਾਂਤਰੀ ਯੋਗਾ ਦਿਵਸ ਹੈ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਕਾਊਂਟ ਦੇ ਖਾਸ ਪੋਸਟ ਸਾਂਝੀ ਕਰਦਿਆਂ ਹੋਇਆ ਲਿਖਿਆ ਹੈ ਕਿ ਕੌਮਾਂਤਰੀ ਯੋਗਾ ਦਿਵਸ ਮੌਕੇ ਆਓ ਆਪਣੀ ਜ਼ਿੰਦਗੀ ‘ਚ ਨਵੀਂ ਊਰਜਾ ਅਤੇ ਤੰਦਰੁਸਤੀ ਬਰਕਰਾਰ ਰੱਖਣ ਲਈ ਯੋਗ ਅਪਣਾਈਏ। ਉਹਨਾਂ ਨੇ ਲੋਕਾਂ ਨੂੰ ਸੁਨੇਹਾ ਦਿੱਤਾ ਹੈ ਕੀ ਕਰੀਏ ਯੋਗ ਦੇ ਲਈ ਨਿਰੋਗ।
ਕੌਮਾਂਤਰੀ ਯੋਗ ਦਿਵਸ ਤੇ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਯੋਗ ਕਰਨ ਦਾ ਦਿੱਤਾ ਸੁਨੇਹਾ
RELATED ARTICLES