HomePunjabi NewsLiberal Breaking10 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ

10 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ

10 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ। ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ ਭਗਵਾਨ ਪਰਸ਼ੂਰਾਮ ਜੈਅੰਤੀ 10 ਮਈ ਨੂੰ ਹੈ। ਇਸ ਕਾਰਨ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਵਸ ਕਾਰਨ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਸੀ।

RELATED ARTICLES

Most Popular

Recent Comments