ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ 96ਵਾਂ ਬਲੀਦਾਨ ਦਿਵਸ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਮੌਜੂਦ ਸਨ। ਉਨ੍ਹਾਂ ਲਾਲਾ ਲਾਜਪਤ ਰਾਏ ਅਤੇ ਸਮੂਹ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਯੋਗਦਾਨ ‘ਤੇ ਮਾਣ ਜਤਾਇਆ।
ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ 96ਵੇਂ ਬਲੀਦਾਨ ਦਿਵਸ ਤੇ ਹਰਪਾਲ ਚੀਮਾ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ
RELATED ARTICLES