ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ। ਉਹ 24 ਮਈ ਨੂੰ ਜਲੰਧਰ ਵਿੱਚ ਰੈਲੀ ਕਰਨਗੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਏਜੰਸੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਥਾਨਕ ਪੁਲਿਸ ਨੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਵੀ ਜਲੰਧਰ ਪਹੁੰਚ ਗਈਆਂ ਹਨ।
ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਏਜੰਸੀਆਂ ਅਲਰਟ ਤੇ, ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਤੈਨਾਤ
RELATED ARTICLES