Sunday, July 7, 2024
HomePunjabi NewsLiberal Breakingਬੰਦੀ ਸਿੰਘਾਂ ਦੀ ਰਿਹਾਈ ਵਾਲੇ ਬਿਆਨ ਤੇ ਬਿੱਟੂ ਨੇ ਰਾਜਾ ਵੜਿੰਗ ਨੇ...

ਬੰਦੀ ਸਿੰਘਾਂ ਦੀ ਰਿਹਾਈ ਵਾਲੇ ਬਿਆਨ ਤੇ ਬਿੱਟੂ ਨੇ ਰਾਜਾ ਵੜਿੰਗ ਨੇ ਘੇਰਿਆ

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਰਾਜ ਮੰਤਰੀ ਅਤੇ ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ‘ਤੇ ਚੁਟਕੀ ਲਈ ਹੈ। ਪੱਤਰਕਾਰਾਂ ਨੇ ਵੜਿੰਗ ਨੂੰ ਪੁੱਛਿਆ ਕਿ ਕੀ ਰਵਨੀਤ ਬਿੱਟੂ ਹੁਣ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰੇਗਾ। ਇਹ ਗੱਲ ਉਨ੍ਹਾਂ ਨੇ ਮੀਡੀਆ ‘ਚ ਕਹੀ ਹੈ। ਜਵਾਬ ਦਿੰਦਿਆਂ ਵੜਿੰਗ ਨੇ ਕਿਹਾ ਕਿ ਬਿੱਟੂ ਜੀ ਕਿਤੇ ਵੀ ਕੁਝ ਵੀ ਕਹਿ ਸਕਦੇ ਹਨ।

RELATED ARTICLES

Most Popular

Recent Comments