HomePunjabi NewsBusinessਧਨਤੇਰਸ ਦੇ ਦਿਨ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਪੱਧਰ ਤੇ...

ਧਨਤੇਰਸ ਦੇ ਦਿਨ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਪੱਧਰ ਤੇ ਵਾਧਾ ਹੋਇਆ ਦਰਜ

ਅੱਜ ਧਨਤੇਰਸ ਦੇ ਦਿਨ ਸੋਨਾ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅੰਕੜਿਆਂ ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 601 ਰੁਪਏ ਵਧ ਕੇ 78,846 ਰੁਪਏ ਹੋ ਗਈ। ਇਸ ਤੋਂ ਪਹਿਲਾਂ ਸੋਨਾ 78,245 ਰੁਪਏ ਪ੍ਰਤੀ 10 ਗ੍ਰਾਮ ‘ਤੇ ਸੀ। , ਚਾਂਦੀ ਦੀ ਕੀਮਤ ਵੀ 1,152 ਰੁਪਏ ਵਧ ਕੇ 97,238 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ ਹੈ।

RELATED ARTICLES

Most Popular

Recent Comments