ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲੇ ਚੇਨਈ ਟੈਸਟ ਦੇ ਪਹਿਲੇ ਦਿਨ ਭਾਰਤ ਨੇ 6 ਵਿਕਟਾਂ ਗੁਆ ਕੇ 339 ਦੌੜਾਂ ਬਣਾਈਆਂ ਹਨ। ਇਕ ਸਮੇਂ ਟੀਮ 144 ਦੌੜਾਂ ‘ਤੇ 6 ਵਿਕਟਾਂ ਗੁਆ ਚੁੱਕੀ ਸੀ ਪਰ ਇੱਥੋਂ ਰਵਿੰਦਰ ਜਡੇਜਾ ਅਤੇ ਰਵੀਚੰਦਰਨ ਅਸ਼ਵਿਨ ਨੇ 195 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਅਸ਼ਵਿਨ ਨੇ ਘਰੇਲੂ ਮੈਦਾਨ ‘ਤੇ ਸੈਂਕੜਾ ਲਗਾਇਆ, ਜਦਕਿ ਜਡੇਜਾ 86 ਦੌੜਾਂ ਬਣਾ ਕੇ ਨਾਬਾਦ ਰਹੇ।
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲੇ ਚੇਨਈ ਟੈਸਟ ਦੇ ਪਹਿਲੇ ਦਿਨ ਭਾਰਤ ਨੇ 6 ਵਿਕਟਾਂ ਗੁਆ ਕੇ 339 ਦੌੜਾਂ ਬਣਾਈਆਂ
RELATED ARTICLES


