Wednesday, July 3, 2024
HomePunjabi NewsLiberal Breakingਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਅੱਜ ਪ੍ਰਧਾਨ ਮੰਤਰੀ ਨਰਿੰਦਰ...

ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਤੇ

ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਤੇ ਆਉਣਗੇ। ਇਸ ਦੌਰਾਨ ਉਹ ਹੁਸ਼ਿਆਰਪੁਰ ਵਿੱਚ ਵੱਡੀ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਮੌਕੇ ਬੀਜੇਪੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਭਾਜਪਾ ਦੇ ਸੀਨੀਅਰ ਆਗੂ ਮੌਜੂਦ ਰਹਿਣਗੇ । ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

RELATED ARTICLES

Most Popular

Recent Comments