ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਤਾ ਚਿੰਤਪੁਰਨੀ ਦਰਬਾਰ ਹਿਮਾਚਲ ਪਹੁੰਚੇ। ਉਨਾਂ ਦੇ ਨਾਲ ਉਹਨਾਂ ਦੀ ਪਤਨੀ ਵੀ ਸੀ। ਰਾਜਾ ਵੜਿੰਗ ਨੇ ਮਾਤਾ ਚਿੰਤਪੁਰਨੀ ਦਾ ਅਸ਼ੀਰਵਾਦ ਲਿਆ ਅਤੇ ਆਰਤੀ ਵਿੱਚ ਹਿੱਸਾ ਲਿਆ। ਇਸ ਦੀਆਂ ਤਸਵੀਰਾਂ ਉਹਨਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਪਰ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਲੋਕ ਸਭਾ ਚੋਣਾਂ ਨਜ਼ਦੀਕ ਹਨ ਅਤੇ ਕਿਸੇ ਦੇ ਚਲਦੇ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅੱਜ ਅਸ਼ਟਮੀ ਦੇ ਪਾਵਨ ਮੌਕੇ ਤੇ ਰਾਜਾ ਵੜਿੰਗ ਪਤਨੀ ਸਮੇਤ ਮਾਤਾ ਚਿੰਤਪੁਰਨੀ ਦਰਬਾਰ ਪਹੁੰਚੇ ਸਨ।
ਅਸ਼ਟਮੀ ਦੇ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪਤਨੀ ਸਮੇਤ ਪਹੁੰਚੇ ਮਾਤਾ ਚਿੰਤਪੁਰਨੀ ਦਰਬਾਰ
RELATED ARTICLES