HomePunjabi NewsLiberal Breakingਛੋਟੇ ਘੱਲੂਘਾਰੇ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ

ਛੋਟੇ ਘੱਲੂਘਾਰੇ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਘੱਲੂਘਾਰੇ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਹਨਾਂ ਨੇ ਆਪਣੀ ਪੋਸਟ ਦੇ ਵਿੱਚ ਲਿਖਿਆ ਹੈ ਕਿ 1746 ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਦੀ ਛੰਭ ਵਿਖੇ ਵਾਪਰੇ ਖੂਨੀ ਦੁਖਾਂਤ ‘ਛੋਟਾ ਘੱਲੂਘਾਰਾ’ ਦੇ ਸਮੂਹ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।

RELATED ARTICLES

Most Popular

Recent Comments