HomePunjabi NewsLiberal Breakingਸ਼ਹੀਦੀ ਪੰਦਰਵਾੜੇ ਦੇ ਚਲਦੇ ਜੱਥੇਦਾਰ ਨੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ

ਸ਼ਹੀਦੀ ਪੰਦਰਵਾੜੇ ਦੇ ਚਲਦੇ ਜੱਥੇਦਾਰ ਨੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼ਹੀਦੀ ਪੰਦਰਵਾੜੇ ਦੇ ਸਬੰਧ ਵਿੱਚ ਸੰਗਤਾਂ ਨੂੰ ਅਪੀਲ ਕੀਤੀ ਹੈ। 8 ਤੇ 13 ਪੋਹ ਨੂੰ ਸਵੇਰੇ 10 ਵਜੇ ਮੂਲ ਮੰਤਰ ਜਾਪ ਕਰਨ ਅਤੇ 1 ਤੋਂ 14 ਪੋਹ ਤੱਕ ਗੁਰੂ ਕੇ ਲੰਗਰਾਂ ਵਿੱਚ ਮਿੱਠੇ ਪਦਾਰਥ ਨਾ ਬਣਾਉਣ ਦੀ ਸਿਫਾਰਸ਼ ਕੀਤੀ। ਨੌਜਵਾਨਾਂ ਨੂੰ ਸ਼ਹੀਦਾਂ ਦੇ ਸਤਿਕਾਰ ਲਈ ਗੁਰੂਘਰਾਂ ਜਾ ਕੇ ਸ਼ਰਧਾ ਭੇਟ ਕਰਨ ਦੀ ਅਪੀਲ ਹੈ।

RELATED ARTICLES

Most Popular

Recent Comments