ਪੁਲਿਸ ਯਾਦਗਾਰੀ ਦਿਵਸ ਦੇ ਮੌਕੇ ‘ਤੇ, DGP ਗੌਰਵ ਯਾਦਵ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਾਡੇ ਸਭ ਦਾ ਫਰਜ਼ ਹੈ। DGP ਨੇ ਕਿਹਾ ਕਿ ਜਿਹਨਾਂ ਨੇ ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਨਿਛਾਵਰ ਕੀਤੀ, ਉਹਨਾਂ ਦੇ ਪਰਿਵਾਰਾਂ ਨੂੰ ਸਹਾਰਾ ਦੇਣਾ ਸਾਡੇ ਸਿਰ ਦੀ ਜ਼ਿੰਮੇਵਾਰੀ ਹੈ।
ਪੁਲਿਸ ਯਾਦਗਾਰੀ ਦਿਵਸ ਦੇ ਮੌਕੇ ‘ਤੇ, DGP ਗੌਰਵ ਯਾਦਵ ਨੇ ਸ਼ਹੀਦ ਜਵਾਨਾਂ ਨੂੰ ਕੀਤੀ ਸ਼ਰਧਾਂਜਲੀ ਭੇਟ
RELATED ARTICLES