ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਗਤਾ ਨੂੰ ਵਧਾਈ ਦਿੰਦਿਆਂ ਪੋਸਟ ਸਾਂਝੀ ਕੀਤੀ ਹੈ ਕਿ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ, ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਕਠਿਨ ਤਪੱਸਿਆ ਕੀਤੀ, ਉਹਨਾਂ ਦੀ ਯਾਦ ਨੂੰ ਸਮਰਪਿਤ ਰੱਖੜ ਪੁੰਨਿਆ ਦਾ ਇਹ ਤਿਉਹਾਰ ਹਰੇਕ ਵਰ੍ਹੇ ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੂਰੇ ਉਤਸ਼ਾਹ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ । ਇਸ ਮੌਕੇ ਜੋੜ ਮੇਲੇ ‘ਤੇ ਪਹੁੰਚਣ ਵਾਲੀ ਸਮੂਹ ਸੰਗਤ ਨੂੰ ਬਹੁਤ-ਬਹੁਤ ਵਧਾਈਆਂ ।
ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਸੁਖਬੀਰ ਬਾਦਲ ਨੇ ਸੰਗਤਾ ਨੂੰ ਦਿੱਤੀਆਂ ਮੁਬਾਰਕਾਂ
RELATED ARTICLES