HomePunjabi NewsLiberal Breakingਕਾਰਗਿਲ ਜੰਗ 25ਵੀਂ ਵਰ੍ਹੇਗੰਢ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਗਾਇਆ ਬੂਟਾ

ਕਾਰਗਿਲ ਜੰਗ 25ਵੀਂ ਵਰ੍ਹੇਗੰਢ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਗਾਇਆ ਬੂਟਾ

ਕਾਰਗਿਲ ਜੰਗ ਦੇ ਵਿੱਚ ਭਾਰਤੀ ਫੌਜ ਨੇ ਪਾਕਿਸਤਾਨ ਦੀ ਫੌਜ ਨੂੰ ਹਰਾ ਕੇ ਵੱਡੀ ਤੇ ਇਤਿਹਾਸਿਕ ਜਿੱਤ ਹਾਸਿਲ ਕੀਤੀ ਸੀ। ਇਸਦੀ 25ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ । ਜਿਸ ਦੇ ਤਹਿਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਭਵਨ ਵਿਖੇ ਬੂਟਾ ਲਗਾ ਕੇ ਸ਼ਹੀਦਾਂ ਨੂੰ ਨਮਨ ਕੀਤਾ।

RELATED ARTICLES

Most Popular

Recent Comments