HomePunjabi NewsLiberal Breakingਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੀਐਮ ਮਾਨ ਨੇ...

ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੀਐਮ ਮਾਨ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਮੁਬਾਰਕਾਂ

ਅੱਜ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਪੂਰੇ ਦੇਸ਼ ਦੇ ਵਿੱਚ ਬੜੀ ਧਾਰਮਿਕ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਪੋਸਟ ਸਾਂਝੀ ਕਰਦੇ ਹੋਏ ਸਮੁੱਚੇ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਉਹਨਾਂ ਲਿਖਿਆ ਹੈ ਕਿ ਮਹਾਨ ਸੂਫ਼ੀ ਦਰਵੇਸ਼ ਅਤੇ ਅਤਿ ਸਤਿਕਾਰਤ ਸ਼ਖ਼ਸੀਅਤ, ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ।

RELATED ARTICLES

Most Popular

Recent Comments