HomePunjabi NewsLiberal Breakingਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਮੁੱਖ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਮੁੱਖ ਮੰਤਰੀ ਮਾਨ ਨੇ ਗੁਰਘਰ ਟੇਕਿਆ ਮੱਥਾ

ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਪਤਨੀ ਡਾ ਗੁਰਪ੍ਰੀਤ ਕੌਰ ਸਮੇਤ ਮੱਥਾ ਟੇਕਿਆ । ਇਸ ਮੌਕੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦੀਆਂ ਵਧਾਈਆਂ ਦਿੱਤੀਆਂ।

RELATED ARTICLES

Most Popular

Recent Comments