HomePunjabi NewsLiberal Breakingਡਾਕਟਰ ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਸੀਐਮ ਮਾਨ ਨੇ ਪੋਸਟ ਕੀਤੀ...

ਡਾਕਟਰ ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਸੀਐਮ ਮਾਨ ਨੇ ਪੋਸਟ ਕੀਤੀ ਸਾਂਝੀ

ਡਾਕਟਰ ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਸੀਐਮ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ। ਗਰੀਬ ਤੇ ਪੱਛੜੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਬਾਬਾ ਸਾਹਿਬ ਜੀ ਨੇ ਜੋ ਪਹਿਰਾ ਦਿੱਤਾ ਉਸ ਨੂੰ ਇਹ ਸਮਾਜ ਕਦੀਂ ਵੀ ਅੱਖੋਂ ਓਹਲੇ ਨਹੀਂ ਕਰ ਸਕਦਾ।

RELATED ARTICLES

Most Popular

Recent Comments