ਮੰਗਲਵਾਰ ਅੱਜ ਸੋਨੇ ਦੀਆਂ ਕੀਮਤਾਂ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 35 ਰੁਪਏ ਡਿੱਗ ਕੇ 77,126 ਰੁਪਏ ‘ਤੇ ਆ ਗਿਆ ਹੈ। ਸੋਮਵਾਰ ਨੂੰ ਇਸ ਦੀ ਕੀਮਤ 77,161 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 322 ਰੁਪਏ ਵਧ ਕੇ 89,474 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਆਇਆ ਬਦਲਾਅ
RELATED ARTICLES