HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਆਇਆ ਬਦਲਾਅ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਆਇਆ ਬਦਲਾਅ

ਅੱਜ 13 ਜਨਵਰੀ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 290 ਰੁਪਏ ਵਧ ਕੇ 78,308 ਰੁਪਏ ਹੋ ਗਿਆ ਹੈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ 78,018 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 468 ਰੁਪਏ ਘੱਟ ਕੇ 89,800 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ।

RELATED ARTICLES

Most Popular

Recent Comments