ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਆ ਰਹੇ ਹਥਿਆਰਾਂ ਅਤੇ ਨਕਦੀ ਦੀ ਖੇਪ ਸਮੇਤ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਈ ਕੰਮ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਤੋਂ ਇੱਕ ਗਲੌਕ (9 ਐਮਐਮ ਪਿਸਤੌਲ), ਇੱਕ .30 ਕੈਲੀਬਰ ਪਿਸਤੌਲ, 3 ਮੈਗਜ਼ੀਨ ਅਤੇ 2,15,500 ਰੁਪਏ ਦੀ ਨਕਲੀ ਕਰੰਸੀ ਬਰਾਮਦ ਕੀਤੀ ਹੈ।
ਪਾਕਿਸਤਾਨ ਤੋਂ ਆਈ ਨਕਲੀ ਕਰੰਸੀ ਅਤੇ ਹਥਿਆਰ ਸਮੇਤ ਇੱਕ ਕਾਬੂ
RELATED ARTICLES