ਵਨ ਨੇਸ਼ਨ ਵਨ ਇਲੈਕਸ਼ਨ ਬਿਲ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ। ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਇਸ ਬਿੱਲ ਨੂੰ ਸਦਨ ਦੇ ਵਿੱਚ ਪੇਸ਼ ਕੀਤਾ। ਬਿਲ ਪੇਸ਼ ਹੁੰਦੇ ਸਾਰ ਸਦਨ ਵਿੱਚ ਹੰਗਾਮਾ ਹੋਣ ਲੱਗਾ । ਕਾਂਗਰਸ ਅਤੇ ਸਮਾਜਵਾਦੀ ਪਾਰਟੀ ਨੇ ਇਸ ਬਿਲ ਦਾ ਸਖਤ ਵਿਰੋਧ ਕੀਤਾ ਅਤੇ ਕਿਹਾ ਹੈ ਕਿ ਇਹ ਬਿੱਲ ਸੰਵਿਧਾਨ ਤੇ ਹਮਲਾ ਹੈ । ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਂਗਰਸ ਵੱਲੋਂ ਇਸ ਬਿੱਲ ਨੂੰ ਵਾਪਸ ਲਏ ਜਾਣ ਦੀ ਮੰਗ ਕੀਤੀ ਗਈ ਹੈ।
ਵਨ ਨੇਸ਼ਨ ਵਨ ਇਲੈਕਸ਼ਨ ਬਿਲ ਲੋਕ ਸਭਾ ਵਿੱਚ ਪੇਸ਼, ਕਾਂਗਰਸ ਨੇ ਕੀਤਾ ਵਿਰੋਧ
RELATED ARTICLES