ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਏਅਰ ਟਰਬਿਊਲੈਂਸ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ। 30 ਜ਼ਖਮੀ ਹੋ ਗਏ। ਫਲਾਈਟ ਲੰਡਨ ਤੋਂ ਸਿੰਗਾਪੁਰ ਜਾ ਰਹੀ ਸੀ। ਸਿੰਗਾਪੁਰ ਏਅਰਲਾਈਨਜ਼ ਦੀ ਬੋਇੰਗ 777-300ER ਉਡਾਣ ਨੇ ਭਾਰਤੀ ਸਮੇਂ ਅਨੁਸਾਰ ਦੁਪਹਿਰ 2:45 ਵਜੇ ਲੰਡਨ ਤੋਂ ਉਡਾਣ ਭਰੀ। ਟੇਕਆਫ ਦੇ ਡੇਢ ਘੰਟੇ ਬਾਅਦ 30 ਹਜ਼ਾਰ ਫੁੱਟ ਦੀ ਉਚਾਈ ‘ਤੇ ਏਅਰ ਟਰਬੁਲੈਂਸ ਹੋ ਗਈ। ਫਲਾਈਟ ਜ਼ੋਰ ਨਾਲ ਹਿੱਲਣ ਲੱਗੀ। ਇਸ ਤੋਂ ਬਾਅਦ ਕਰੀਬ 10 ਘੰਟੇ ਤੱਕ ਫਲਾਈਟ ਉਡਾਣ ਭਰਦੀ ਰਹੀ।
ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਏਅਰ ਟਰਬਿਊਲੈਂਸ ਕਾਰਨ ਇਕ ਯਾਤਰੀ ਦੀ ਮੌਤ, 30 ਜ਼ਖਮੀ
RELATED ARTICLES