ਬ੍ਰੇਕਿੰਗ : ਪੰਜਾਬ ਦੇ ਮੋਹਾਲੀ ਸ਼ਹਿਰ ਦੀਆਂ ਸੜਕਾਂ ‘ਤੇ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਰਨਾ ਹੁਣ ਭਾਰੀ ਮਹਿੰਗਾ ਪੈ ਰਿਹਾ ਹੈ, ਕਿਉਂਕਿ ਨਵੰਬਰ ਤੋਂ ਟ੍ਰੈਫਿਕ ਨਿਯਮ ਤੋੜਨ ‘ਤੇ ਤੁਰੰਤ ਆਨਲਾਈਨ ਚਲਾਨ ਕੱਟੇ ਜਾਣਗੇ। ਟਰੈਫਿਕ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਮੁਹਾਲੀ ਦੇ ਚੋਣਵੇਂ 20 ਪੁਆਇੰਟਾਂ ’ਤੇ 400 ਹਾਈ ਡੈਫੀਨੇਸ਼ਨ ਸੀਸੀਟੀਵੀ ਕੈਮਰੇ ਲਾਏ ਗਏ ਹਨ, ਜਿਨ੍ਹਾਂ ਦਾ ਕੰਮ ਅੰਤਿਮ ਪੜਾਅ ’ਤੇ ਹੈ।
ਪੰਜਾਬ ਦੇ ਮੋਹਾਲੀ ਸ਼ਹਿਰ ਦੀਆਂ ਸੜਕਾਂ ‘ਤੇ ਹੁਣ ਕੱਟੇ ਜਾਣਗੇ ਆਨਲਾਈਨ ਚਲਾਨ
RELATED ARTICLES