ਬ੍ਰੇਕਿੰਗ: ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਤੋਂ ਸਕੂਲਾਂ ਵਿੱਚ NEET ਪ੍ਰੀਖਿਆ ਲਈ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪਿਛਲੇ ਹਫ਼ਤੇ ਤੋਂ ਜੇਈਈ ਮੇਨਜ਼ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ IIT ਕਾਨਪੁਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਆਧਾਰਿਤ ਸਾਫਟਵੇਅਰ ਤਿਆਰ ਕੀਤਾ ਹੈ।
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀਆਂ ਆਨਲਾਈਨ ਕਲਾਸਾਂ ਅੱਜ ਤੋਂ
RELATED ARTICLES