ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ‘ਆਪ’ ਦੇ 7 ਰਾਜ ਸਭਾ ਸਾਂਸਦਾਂ ਦੇ ਭਾਜਪਾ ਵਿੱਚ ਜਾਣ ’ਤੇ ਚੁਟਕੀ ਲਈ ਹੈ। ਵੜਿੰਗ ਨੇ ਕਿਹਾ ਕਿ ਅਜੇ ਤਾਂ ਸਿਰਫ਼ ਸਾਂਸਦਾਂ ਨੇ ਪਾਰਟੀ ਛੱਡੀ ਹੈ, ਆਉਣ ਵਾਲੇ ਦਿਨਾਂ ਵਿੱਚ ‘ਆਪ’ ਦੇ ਵਿਧਾਇਕ ਵੀ ਇਸੇ ਤਰ੍ਹਾਂ ਦੌੜ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਅੰਦਰੂਨੀ ਤੌਰ ’ਤੇ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ।
ਰਾਘਵ ਚੱਢਾ ਦੇ ਜਾਣ ਮਗਰੋਂ ਰਾਜਾ ਵੜਿੰਗ ਦਾ ਤੰਜ; ਕਿਹਾ- ‘ਅਜੇ ਤਾਂ ਸਾਂਸਦ ਗਏ ਨੇ, ਹੁਣ ਵਿਧਾਇਕਾਂ ਦੀ ਵਾਰੀ’
RELATED ARTICLES


