More
    HomePunjabi NewsLiberal Breakingਅਕਾਲ ਤਖ਼ਤ ਵਿਵਾਦ 'ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ: ਬੋਲੇ- ਸੀਐਮ ਭਗਵੰਤ...

    ਅਕਾਲ ਤਖ਼ਤ ਵਿਵਾਦ ‘ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ: ਬੋਲੇ- ਸੀਐਮ ਭਗਵੰਤ ਮਾਨ ਦੇ ਚੰਗੇ ਕੰਮਾਂ ਤੋਂ ਬੌਖਲਾ ਕੇ ਵਿਰੋਧੀ ਕਰ ਰਹੇ ਨੇ ਬਦਨਾਮ

    ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ-ਦੋਖੀ’ ਐਲਾਨੇ ਜਾਣ ਦੇ ਵਿਵਾਦ ਦਰਮਿਆਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਜੋਜਕ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਡਟਵਾਂ ਸਮਰਥਨ ਕੀਤਾ ਹੈ। ਕੇਜਰੀਵਾਲ ਨੇ ‘ਐਕਸ’ (ਟਵਿੱਟਰ) ‘ਤੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੇ ਚੰਗੇ ਕੰਮਾਂ ਤੋਂ ਬੌਖਲਾ ਕੇ ਵਿਰੋਧੀ ਧਿਰਾਂ ਝੂਠ ਦਾ ਸਹਾਰਾ ਲੈ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

    RELATED ARTICLES

    Most Popular

    Recent Comments