ਚੰਡੀਗੜ੍ਹ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ‘ਆਪ’ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸਿਰਫ਼ ਅਸਤੀਫ਼ਾ ਦੇਣਾ ਹੀ ਕਾਫ਼ੀ ਨਹੀਂ ਹੈ। ਵਿਰੋਧੀ ਧਿਰਾਂ ਨੇ ਮੰਗ ਕੀਤੀ ਹੈ ਕਿ ਮੰਤਰੀ ਵਿਰੁੱਧ ਤੁਰੰਤ FIR ਦਰਜ ਕੀਤੀ ਜਾਵੇ ਅਤੇ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਨਿਆਇਕ ਜਾਂਚ ਕਰਵਾਈ ਜਾਵੇ।
ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਵਿਰੋਧੀਆਂ ਨੇ ਘੇਰੀ ‘ਆਪ’ ਸਰਕਾਰ; ਸਿਰਫ਼ ਅਸਤੀਫ਼ਾ ਕਾਫ਼ੀ ਨਹੀਂ, FIR ਦੀ ਕੀਤੀ ਮੰਗ
RELATED ARTICLES


