Monday, July 8, 2024
HomePunjabi NewsLiberal Breakingਬਠਿੰਡਾ 'ਚ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ...

ਬਠਿੰਡਾ ‘ਚ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਸਮਾਗਮ ਦਾ ਵਿਰੋਧ

ਬਠਿੰਡਾ ਚ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਸੱਦੇ ‘ਤੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਸਮਾਗਮ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਮੋਰਚੇ ਨੇ ਫੈਸਲਾ ਲਿਆ ਹੈ ਕਿ ਜੋ ਜਾਇਜ਼ ਮੰਗਾਂ ਹਨ ਉਹਨਾਂ ਨੂੰ ਜਦ ਤੱਕ ਪੂਰਾ ਨਹੀਂ ਕਰਦੇ ਤਾਂ ਇਸੇ ਤਰ੍ਹਾਂ ਇਹਨਾਂ ਬੀਜੇਪੀ ਲੀਡਰਾਂ ਦਾ ਘਿਰਾਓ ਕੀਤਾ ਜਾਵੇਗਾ।

RELATED ARTICLES

Most Popular

Recent Comments