HomePunjabi NewsLiberal Breakingਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਆਰੇਂਜ...

ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਆਰੇਂਜ ਅਲਰਟ

ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ । ਸਵੇਰ ਤੋਂ ਹੀ ਬਹੁਤੇ ਇਲਾਕੇ ਚ ਬੱਦਲ ਛਾਏ ਹੋਏ ਹਨ ਪਰ ਕਮਜ਼ੋਰ ਮਾਨਸੂਨ ਦੇ ਚਲਦੇ ਇਸ ਵਾਰੀ ਮੀਹ ਖੁੱਲ੍ਹਕੇ ਨਹੀਂ ਪੈ ਰਿਹਾ । ਜਿਸ ਕਰਕੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਛੁਟਕਾਰਾ ਨਹੀਂ ਮਿਲ ਪਾ ਰਿਹਾ ਹੈ।

RELATED ARTICLES

Most Popular

Recent Comments