Sunday, July 7, 2024
HomePunjabi NewsLiberal Breakingਪੰਜਾਬ ਦੇ 14 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ

ਪੰਜਾਬ ਦੇ 14 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ

ਪੰਜਾਬ ਦੇ ਵਿੱਚ ਮਾਨਸੂਨ ਐਕਟਿਵ ਹੋ ਗਿਆ ਹੈ ਜਿਸ ਦੇ ਚਲਦੇ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 14 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ । ਇਸ ਮੀਂਹ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਦੇ ਕਰਕੇ ਲੋਕਾਂ ਨੂੰ ਤਫਤੀ ਗਰਮੀ ਤੋਂ ਰਾਹਤ ਮਿਲੀ ਹੈ।

RELATED ARTICLES

Most Popular

Recent Comments