Friday, July 5, 2024
HomePunjabi NewsLiberal Breakingਪੰਜਾਬ ਵਿੱਚ ਗਰਮੀ ਦਾ ਕਹਿਰ ਲੂ ਚਲਣ ਕਰਕੇ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਗਰਮੀ ਦਾ ਕਹਿਰ ਲੂ ਚਲਣ ਕਰਕੇ ਆਰੇਂਜ ਅਲਰਟ ਜਾਰੀ

ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੂ ਚੱਲਣ ਨਾਲ ਲੋਕਾਂ ਦਾ ਬੁਰਾ ਹਾਲ ਹੋਇਆ ਹੈ। ਪੰਜਾਬ ‘ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ ਚੱਲਣ ਸਬੰਧੀ ਆਰੇਂਜ ਅਲਰਟ ਜਾਰੀ ਕਰ ਦਿਤਾ ਹੈ। ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਇਹ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਿਕਲਣ।

RELATED ARTICLES

Most Popular

Recent Comments