HomePunjabi NewsLiberal Breakingਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਆਰੇਂਜ ਅਲਰਟ ਜਾਰੀ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਆਰੇਂਜ ਅਲਰਟ ਜਾਰੀ

ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ। ਜਦਕਿ ਸੂਬੇ ਦੇ ਬਾਕੀ ਹਿੱਸਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments